17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਕਾਂਗਰਸ ‘ਚ ਸ਼ਾਮਿਲ ਹੋਇਆ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ

ਕਾਂਗਰਸ ‘ਚ ਸ਼ਾਮਿਲ ਹੋਇਆ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ

ਚੰਡੀਗੜ੍ਹ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਿਆਸਤ ਵਿਚ ਪੈਰ ਧਰਦਿਆਂ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਿਆ।

ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS