16.8 C
Chandigarh

TODAY NOW NEWS

Friday, March 20, 2026
HomeBREAKING NEWSਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੇ ਸਹਿਯੋਗੀਆਂ ਦੇ ਘਰ ਛਾਪੇਮਾਰੀ, ਮਿਲਿਆ...

ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੇ ਸਹਿਯੋਗੀਆਂ ਦੇ ਘਰ ਛਾਪੇਮਾਰੀ, ਮਿਲਿਆ ਕਰੋੜਾਂ ਦਾ ਕੈਸ਼

ਨਵੀਂ ਦਿੱਲੀ, 7 ਜੂਨ-ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਅਤੇ ਉਨ੍ਹਾਂ ਦੇ ਸਹਿਯੋਗੀ ਦੇ ਘਰ ‘ਚ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ 2.82 ਕਰੋੜ ਰੁਪਏ ਦੀ ਨਕਦੀ ਅਤੇ 1.80 ਕਿਲੋਗ੍ਰਾਮ ਦੇ 133 ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ ਹਨ।

Today Now News

RELATED ARTICLES
- Advertisment -

POPULAR POSTS