16.8 C
Chandigarh

TODAY NOW NEWS

Friday, March 20, 2026
HomeBREAKING NEWSਸੰਗਰੂਰ ਦੇ ਰਾਜੀਵ ਜੈਨ ਏ. ਆਈ. ਓ. ਸੀ. ਡੀ. ਦੀ ਕਾਰਜਕਾਰਨੀ ਦੇ...

ਸੰਗਰੂਰ ਦੇ ਰਾਜੀਵ ਜੈਨ ਏ. ਆਈ. ਓ. ਸੀ. ਡੀ. ਦੀ ਕਾਰਜਕਾਰਨੀ ਦੇ ਮੈਂਬਰ ਬਣੇ

ਸੰਗਰੂਰ 16 ਮਈ – ਸੰਗਰੂਰ ਦੇ ਕੈਮਿਸਟ ਰਾਜੀਵ ਜੈਨ ਨੂੰ ਆਲ ਇੰਡੀਆ ਆਰਗੈਨਾਈਜੇਸ਼ਨ ਆਫ਼ ਕੈਮਿਸਟ ਅਤੇ ਡਰੱਗਿਸਟ ਦੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਹ ਫ਼ੈਸਲਾ ਸੰਸਥਾ ਦੀ ਜੈਪੁਰ ਵਿਖੇ ਹੋਈ ਬੈਠਕ ਵਿਚ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੀ ਜੈਨ ਲੰਮੇ ਸਮੇਂ ਤੋਂ ਸੰਸਥਾ ਦੇ ਜ਼ਿਲ੍ਹਾ ਜਨਰਲ ਸੈਕਟਰੀ ਵਜੋਂ ਸੇਵਾ ਨਿਭਾ ਰਹੇ ਹਨ।

Today Now News

RELATED ARTICLES
- Advertisment -

POPULAR POSTS