17.1 C
Chandigarh

TODAY NOW NEWS

Thursday, March 19, 2026
HomeBREAKING NEWSਯੂਕਰੇਨ 'ਚ ਫਸਿਆ Rajpura ਦਾ ਨੌਜਵਾਨ, Ticket ਮਹਿੰਗੀ ਹੋਣ ਕਾਰਨ ਸਰਕਾਰ ਤੋਂ...

ਯੂਕਰੇਨ ‘ਚ ਫਸਿਆ Rajpura ਦਾ ਨੌਜਵਾਨ, Ticket ਮਹਿੰਗੀ ਹੋਣ ਕਾਰਨ ਸਰਕਾਰ ਤੋਂ ਮੰਗੀ ਮਦਦ

Rajpura :ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦੇ ਖਤਰੇ ਕਾਰਨ ਉਥੇ ਰਹਿੰਦੇ ਭਾਰਤੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਭਾਰਤ ਸਰਕਾਰ ਵੱਲੋਂ ਬੀਤੇ ਦਿਨ ਵਿਦਿਆਰਥੀਆਂ ਨੂੰ ਯੂਕਰੇਨ ਵਿਚੋਂ ਪਰਤਣ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਪਿੱਛੋਂ ਵਿਦਿਆਰਥੀਆਂ ਦੇ ਪਰਤਣ ਦਾ ਸਿਲਸਲਾ ਵੀ ਜਾਰੀ ਹੋ ਗਿਆ ਹੈ।

ਇਸੇ ਦੌਰਾਨ ਰਾਜਪੁਰਾ ਦੇ ਇਕ ਪਰਿਵਾਰ ਨੇ ਸਰਕਾਰ ਅੱਗੇ ਮਦਦ ਦੀ ਗੁਹਾਰ ਲਗਾਈ ਹੈ। ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਟਿਕਟ ਜੋਗੇ ਪੈਸੇ ਨਹੀਂ ਹਨ ਤੇ ਉਹ ਯੂਕਰੇਨ ਰਹਿੰਦੇ ਆਪਣੇ ਪੁੱਤ ਲਈ ਫਿਕਰਮੰਦ ਹਨ।

ਇਸ ਲਈ ਉਨ੍ਹਾਂ ਦੇ ਪੁੱਤ ਦੀ ਵਾਪਸੀ ਲਈ ਟਿਕਟ ਦਾ ਪ੍ਰਬੰਧ ਕੀਤਾ ਜਾਵੇ।

ਉਧਰ, ਯੂਕਰੇਨ ਦੇ ਲਵੀਵ ਸੂਬੇ ਵਿਚ ਲਵੀਬ ਨੈਸ਼ਨਲ ਮੈਡੀਕਲ ਯੂਨੀਵਰਸਿਟੀ ਵਿਚ ਐੱਮਬੀਬੀਐੱਸ ਦੇ ਤੀਜੇ ਵਰ੍ਹੇ ਦੀ ਪੜ੍ਹਾਈ ਕਰ ਰਹੇ ਅਬੋਹਰ ਦੇ 2 ਵਿਦਿਆਰਥੀ ਵਤਨ ਪਰਤ ਆਏ। ਇਸ ਦੌਰਾਨ ਹੋਰ ਵਿਦਿਆਰਥੀਆਂ ਦੀ ਵਾਪਸੀ ਦਾ ਸਿਲਸਲਾ ਵੀ ਜਾਰੀ ਹੈ।

Today Now News

RELATED ARTICLES
- Advertisment -

POPULAR POSTS