ਚੰਡੀਗੜ੍ਹ :

ਫ਼ਰੀਦਕੋਟ ਅਦਾਲਤ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਗ੍ਰਿਫਤਾਰ ਕਰਨ ਦੇ ਪ੍ਰੋਡਕਸ਼ਨ ਵਾਰੰਟ ਦੇ ਜੋ ਆਦੇਸ਼ ਦਿੱਤੇ ਸਨ, ਉਸ ਵਿਰੁੱਧ ਡੇਰਾ ਮੁਖੀ ਨੇ ਹਾਈ ਕੋਰਟ ’ਚ ਅੰਤ੍ਰਿਮ ਜ਼ਮਾਨਤ ਦੀ ਮੰਗ ਕਰਦਿਆਂ ਇਹ ਆਦੇਸ਼ ਰੱਦ ਕਰਨ ਦੀ ਮੰਗ ਕੀਤੀ ਹੈ।
ਹਾਈ ਕੋਰਟ ਦੇ ਜਸਟਿਸ ਅਮੋਲ ਰਤਨ ਸਿੰਘ ਕੱਲ੍ਹ ਵੀਰਵਾਰ 28-10-2021 ਨੂੰ ਇਸ ਮਾਮਲੇ ’ਤੇ ਸੁਣਵਾਈ ਕਰਨਗੇ।





