17.1 C
Chandigarh

TODAY NOW NEWS

Friday, March 20, 2026
HomeBREAKING NEWSਮੁਕਤਸਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ

ਮੁਕਤਸਰ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ

ਹੁਸ਼ਿਆਰਪੁਰ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਚਰਚਾ ‘ਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ਤੋਂ ਬਾਅਦ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁਕਤਸਰ ਪੁਲਿਸ ਕੋਲ ਟਰਾਂਜਿਟ ਰਿਮਾਂਡ ’ਤੇ ਭੇਜ ਦਿੱਤਾ ਹੈ।ਸੁਰੱਖਿਆ ਦੇ ਪੁਖਤਾ ਪ੍ਰਬੰਧ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੋਰਟ ਵਿੱਚ ਪੇਸ਼ ਕਰਨ ਸਮੇਂ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਸਖ਼ਤ ਇੰਤਜ਼ਾਮ ਕੀਤਾ ਗਿਆ ਸੀ। ਇਸ ਤੋਂ ਇਲਾਵਾ ਕਿਸੇ ਵੀ ਹੋਰ ਵਿਅਕਤੀ ਨੂੰ ਅਦਾਲਤ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।ਹੁਸ਼ਿਆਰਪੁਰ ਪੁਲਿਸ ਕੋਲ ਰਿਮਾਂਡ ’ਤੇ ਸੀ ਗੈਂਗਸਟਰ ਲਾਰੈਂਸ ਬਿਸ਼ਨੋਈ: ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬੀਤੀ 11 ਜੁਲਾਈ ਤੋਂ ਹੁਸ਼ਿਆਰਪੁਰ ਪੁਲਿਸ ਕੋਲ ਰਿਮਾਂਡ ’ਤੇ ਜਿਸ ਨੂੰ ਕਿ ਹੁਸ਼ਿਆਰਪੁਰ ਅੰਮ੍ਰਿਤਸਰ ਤੋਂ ਲੈ ਕੇ ਆਈ ਸੀ।

Today Now News

RELATED ARTICLES
- Advertisment -

POPULAR POSTS