17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਬਾਰੇ ਅਦਾਲਤ ਦਾ ਆਇਆ ਫੈਸਲਾ,...

ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਬਾਰੇ ਅਦਾਲਤ ਦਾ ਆਇਆ ਫੈਸਲਾ, ਪੜ੍ਹੋ

ਮੋਹਾਲੀ : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਉਹਨਾਂ ਖਿਲਾਫ ਦਰਜ ਨਸ਼ਿਆਂ ਦੇ ਮਾਮਲੇ ਵਿਚ ਜ਼ਮਾਨਤ ਹਾਸਲ ਕਰਨ ਲਈ ਮੋਹਾਲੀ ਦੀ ਅਦਾਲਤ ਵਿਚ ਦਾਇਰ ਕੀਤੀ ਹੈ। ਮੋਹਾਲੀ ਅਦਾਲਤ ਨੇ ਅਕਾਲੀ ਦੇ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਕੀਤੀ।

ਦੋਵੇਂ ਪੱਖਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਕੁਝ ਦੇਰ ਬਾਅਦ ਅਦਾਲਤ ਇਸ ’ਤੇ ਆਪਣਾ ਫੈਸਲਾ ਸੁਣਾ ਸਕਦੀ ਹੈ। ਆਪਣੀ ਅਰਜ਼ੀ ਵਿਚ ਮਜੀਠੀਆ ਨੇ ਕਿਹਾ ਹੈ ਕਿ ਉਨ੍ਹਾਂ ਖਿਲਾਫ ਪੁਲਿਸ ਕੋਲ ਕੋਈ ਸਬੂਤ ਨਹੀਂ ਹੈ, ਇਸ ਲਈ ਉਹਨਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ। ਉਨ੍ਹਾਂ ਖਿਲਾਫ ਕੀਤੀ ਗਈ ਐਫਆਈਆਰ ਚੋਣਾਂ ‘ਚ ਸਿਆਸੀ ਲਾਹਾ ਲੈਣ ਲਈ ਦਰਜ ਕੀਤੀ ਗਈ ਹੈ।

ਦੱਸ ਦੇਈਏ ਕਿ ਇਹ ਅਰਜ਼ੀ ਉਹਨਾਂ ਦੇ ਵਕੀਲਾਂ ਵੱਲੋਂ ਦਾਇਰ ਕੀਤੀ ਗਈਹੈ। ਮਜੀਠੀਆ ਆਪ ਅਜੇ ਸਾਹਮਣੇ ਨਹੀਂ ਆਏ

Today Now News

RELATED ARTICLES
- Advertisment -

POPULAR POSTS