ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moose Wala Murder Case) ਨੂੰ ਲੈ ਕੇ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਅੱਜ ਹੈ। ਦਰਅਸਲ ਮਾਨਸਾ ਤੋਂ ਭਾਜਪਾ ਆਗੂ ਜਗਜੀਤ ਸਿੰਘ ਮਿਲਖਾ ਨੇ ਇਸ ਕੇਸ ‘ਚ ਸੁਪਰੀਮ ਕੋਰਟ ‘ਚ ਪਟੀਸ਼ਨ ਦਾਖ਼ਲ ਕਰ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ ਜਿਸ ਤੇ ਸੁਣਵਾਈ ਅੱਜ ਹੋਣੀ ਹੈ।





