17.1 C
Chandigarh

TODAY NOW NEWS

Thursday, March 19, 2026
HomeBREAKING NEWSਰਾਜ ਕੁਮਾਰ ਵੇਰਕਾ ਨੇ ਹਾਈ ਕਮਾਂਡ ਖਿਲਾਫ਼ ਖੋਲ੍ਹਿਆ ਮੋਰਚਾ

ਰਾਜ ਕੁਮਾਰ ਵੇਰਕਾ ਨੇ ਹਾਈ ਕਮਾਂਡ ਖਿਲਾਫ਼ ਖੋਲ੍ਹਿਆ ਮੋਰਚਾ

ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਬੁਲਾਰੇ ਡਾ. ਰਾਜ ਕੁਮਾਰ ਵੇਰਕਾ ਨੇ ਹਾਈ ਕਮਾਂਡ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਈ ਕਮਾਂਡ ਐਕਸ਼ਨ ਲੈਣ ਦੀ ਬਜਾਏ ਤਮਾਸ਼ਾ ਦੇਖ ਰਹੀ ਹੈ। ਹਾਈ ਕਮਾਂਡ ਕੁਝ ਨਹੀਂ ਕਰ ਰਹੀ ਤੇ ਲੋਕਾਂ ਨੇ ਕਾਂਗਰਸ ਦਾ ਤਮਾਸ਼ਾ ਬਣਾ ਲਿਆ ਹੈ। ਵੇਰਕਾ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਅੰਦਰ ਗੁੱਸੇ ਦੀ ਭਾਵਨਾ ਹੈ। ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਇਕ ਦਿਨ ਲੋਕ ਕਾਂਗਰਸ ਛੱਡ ਦੇਣਗੇ।

Today Now News

RELATED ARTICLES
- Advertisment -

POPULAR POSTS