17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਐਸ. ਐਫ. ਸੀ. ਇੰਸਟੀਚਿਊਟ ਦਾ ਨਤੀਜਾ ਰਿਹਾ ਸ਼ਾਨਦਾਰ

ਐਸ. ਐਫ. ਸੀ. ਇੰਸਟੀਚਿਊਟ ਦਾ ਨਤੀਜਾ ਰਿਹਾ ਸ਼ਾਨਦਾਰ

ਵਿਦਿਆਰਥੀਆਂ ਵੱਲੋਂ ਹੋਇਆ ਪ੍ਰੀਖਿਆਵਾਂ ਵਿੱਚ ਇੱਕ ਵਾਰ ਫਿਰ ਤੋਂ ਅਹਿਮ ਸਥਾਨ ਹਾਸਿਲ ਕੀਤੇ ਗਏ

ਮੋਗਾ : ਹਰਪਾਲ ਸਹਾਰਨ : ਐਸ. ਐਫ. ਸੀ. ਇੰਸਟੀਚਿਊਟ ਆਫ ਨਰਸਿੰਗ ਜੋ ਕਿ ਪਿਛਲੇ ਕਈ ਸਾਲਾਂ ਤੋਂ ਜਲਾਲਾਬਾਦ (ਧਰਮਕੋਟ) ਹਲਕੇ ਵਿੱਚ ਆਪਣੀਆਂ ਸਿਖਿਆ ਸੇਵਾਵਾਂ ਮੁਹਈਆ ਕਰਵਾ ਰਿਹਾ ਹੈ, ਵਿਦਿਆਰਥੀਆਂ ਵੱਲੋਂ ਹੋਇਆ ਪ੍ਰੀਖਿਆਵਾਂ ਵਿੱਚ ਇੱਕ ਵਾਰ ਫਿਰ ਤੋਂ ਅਹਿਮ ਸਥਾਨ ਹਾਸਿਲ ਕੀਤੇ ਗਏ ਹਨ ਕਾਲਜ ਮੈਨਜਮੈਂਟ ਡਾਇਰੈਕਟਰ ਅਭਿਸ਼ੇਕ ਜਿੰਦਲ ਅਤੇ ਪ੍ਰਿੰਸੀਪਲ ਮੈਡਮ ਸੰਦੀਪ ਕੌਰ ਬਰਾੜ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜੀ. ਐਨ. ਐਮ. ਸਾਲ ਤੀਜੇ ਦੇ ਜੋ ਨਤੀਜੇ ਆਏ ਹਨ ਓਹਨਾ ਵਿਚੋਂ ਨਰਿੰਦਰ ਕੌਰ ਪੁੱਤਰੀ ਨਛੱਤਰ ਸਿੰਘ ਨੇ ਜ਼ਿਲੇ ਵਿਚੋਂ 1392 ਨੰਬਰ ਹਾਸਿਲ ਕਰ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਹਰਮਨ ਕੌਰ ਪੁੱਤਰੀ ਰਣਜੀਤ ਸਿੰਘ ਨੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਸਿਮਰਨ ਕੌਰ ਪੁੱਤਰੀ ਰੂਪ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ ਇਸ ਮੌਕੇ ਕਾਲਜ ਦੇ ਚੇਅਰਮੈਨ ਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ

Today Now News

RELATED ARTICLES
- Advertisment -

POPULAR POSTS