16 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਦੇ ਲੋਕਾਂ ਦੇ ਟੈਕਸ ਦੇ ਇਕ-ਇਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ...

ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇਕ-ਇਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ: ਭਗਵੰਤ ਮਾਨ

ਚੰਡੀਗੜ੍ਹ, 11 ਜੂਨ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਮੇਰੇ ਧਿਆਨ ‘ਚ ਬਹੁਤ ਕੇਸ ਆਏ ਨੇ ਕਿ ਬਹੁਤ ਹੀ ਰਸੂਖਦਾਰ ਅਤੇ ਰਾਜਨੀਤਿਕ ਲੋਕਾਂ ਦੇ ਰਿਸ਼ਤੇਦਾਰ ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਲੈ ਕੇ ਬੈਠੇ ਨੇ…ਜਲਦੀ ਹੀ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਇਕ-ਇਕ ਪੈਸੇ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾਵੇਗਾ।

Today Now News

RELATED ARTICLES
- Advertisment -

POPULAR POSTS