17.4 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 12ਵੀਂ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਕ ਅਕਾਦਮਿਕ ਸਾਲ 2021-22 ਨਾਲ ਸਬੰਧਤ 12ਵੀ ਜਮਾਤ ਦਾ ਟਰਮ-ਇੱਕ ਦੀ ਪ੍ਰੀਖਿਆ ਦਾ ਨਤੀਜਾ ਬੋਰਡ ਦੇ ਵੱਲੋਂ ਐਲਾਨਿਆ ਗਿਆ ਹੈ।

ਹਾਲਾਂਕਿ ਇਹ ਵੀ ਜਾਣਕਾਰੀ ਮਿਲੀ ਹੈ ਕਿ ਨਤੀਜਾ ਅੰਸ਼ਿਕ ਰੂਪ ਵਿੱਚ ਐਲਾਨਿਆ ਗਿਆ ਹੈ। ਜਿਸ ਬਾਰੇ ਪੂਰਨ ਵੇਰਵੇ ਪੂਰੀਆਂ ਪ੍ਰੀਖਿਆਵਾਂ ਦੇ ਅੰਕ ਜੋੜਨ ਤੋਂ ਬਾਅਦ ਹੀ ਪ੍ਰਾਪਤ ਹੋਣਗੇ।

Today Now News

RELATED ARTICLES
- Advertisment -

POPULAR POSTS