17.4 C
Chandigarh

TODAY NOW NEWS

Friday, March 20, 2026
HomeBREAKING NEWSSharing grief with Wala's family

Sharing grief with Wala’s family

ਮਾਨਸਾ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਰਿਵਾਰ ਨਾਲ ਦੁੱਖ ਵੰਡਾਉਣ ਦੇ ਲਈ ਹਰ ਵਰਗ ਦੀਆਂ ਉੱਘੀਆਂ ਸ਼ਖ਼ਸੀਅਤਾਂ ਪਿੰਡ ਮੂਸਾ ਉਨ੍ਹਾਂ ਦੇ ਘਰ ਪਹੁੰਚ ਰਹੀਆਂ ਹਨ। ਬਾਲੀਵੁੱਡ ਸਟਾਰ ਸੰਜੇ ਦੱਤ ਵੀ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਲਈ ਆ ਰਹੇ ਹਨ। ਇਸੇ ਦੇ ਚੱਲਦੇ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਦੇ ਲਈ ਮਰਹੂਮ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੇ ਪੁੱਤਰ ਅਤੇ ਗਾਇਕ ਯੁੱਧਵੀਰ ਮਾਣਕ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਦੌਰਾਨ ਯੁੱਧਵੀਰ ਮਾਣਕ ਪਰਿਵਾਰ ਦੇ ਦੁੱਖ ਨੂੰ ਵੇਖ ਕੇ ਕਾਫੀ ਭਾਵੁਕ ਹੋ ਗਏ ਅਤੇ ਕੁਝ ਵੀ ਬੋਲ ਨਹੀਂ ਸਕੇ।

Today Now News

RELATED ARTICLES
- Advertisment -

POPULAR POSTS