17.4 C
Chandigarh

TODAY NOW NEWS

Friday, March 20, 2026
HomePOLITICS17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਏਗਾ ਸ਼੍ਰੋਮਣੀ ਅਕਾਲੀ ਦਲ -ਸੁਖਬੀਰ ਸਿੰਘ...

17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਏਗਾ ਸ਼੍ਰੋਮਣੀ ਅਕਾਲੀ ਦਲ -ਸੁਖਬੀਰ ਸਿੰਘ ਬਾਦਲ
.

ਚੰਡੀਗੜ੍ਹ, 14 ਸਤੰਬਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਲਾਗੂ ਹੋਣ ਦੇ ਇਕ ਸਾਲ ਪੂਰੇ ਹੋਣ ‘ਤੇ 17 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ‘ਕਾਲ਼ੇ ਦਿਨ’ ਵਜੋਂ ਇਸ ਨੂੰ ਮਨਾਉਣ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਕੱਢੇ ਜਾ ਰਹੇ ਭਾਰੀ ਰੋਸ ਮਾਰਚ ਵਿਚ ਸਭ ਨੂੰ ਇੱਕਜੁੱਟ ਰੋਸ ਦਰਜ ਕਰਵਾਉਣ ਦਾ ਸੱਦਾ ਦਿੱਤਾ ਗਿਆ ਹੈ |

Today Now News

RELATED ARTICLES
- Advertisment -

POPULAR POSTS