ਸ਼੍ਰੀ ਨਨਕਾਣਾ ਸਾਹਿਬ ਜੀ ਦੇ ਸੌ ਸਾਲਾਂ ਸ਼ਤਾਬਦੀ ਦਿਵਸ ਨੂੰ ਸਮਰਪਿਤ ਸੀ ਇਹ ਸਮਾਗਮ

ਹੁਸ਼ਿਆਰਪੁਰ (ਦਲਜੀਤ ਅਜਨੋਹਾ) : ਸ਼੍ਰੀ ਹਰਗੋਬਿੰਦ ਢਾਡੀ ਸਭਾ ਪੰਜਾਬ ਵਲੋਂ ਸ਼੍ਰੀ ਨਨਕਾਣਾ ਸਾਹਿਬ ਜੀ ਦੇ ਸੌ ਸਾਲਾਂ ਸ਼ਤਾਬਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ ਵਿਖੇ ਐਸ ਜੀ ਪੀ ਸੀ ਦੇ ਸਹਿਯੋਗ ਨਾਲ ਢਾਡੀ ਦਰਬਾਰ ਕਰਵਾਇਆ ਗਿਆ
ਇਸ ਮੌਕੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਨਿਹਾਲ।ਕੀਤਾ ਗਿਆ ਇਸ ਮੌਕੇ ਵਿਸੇਸ਼ ਤੌਰ ਤੇ ਐਸ.ਜੀ.ਪੀ.ਸੀ. ਮੈਂਬਰ ਡਾਕਟਰ ਜੰਗ ਬਹਾਦਰ ਸਿੰਘ ਰਾਏ,ਬੀਬੀ ਰਣਜੀਤ ਕੌਰ ਮਾਹਿਲਪੁਰੀ,ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲਾ ਪ੍ਰਧਾਨ,ਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਸ਼ਾਮਿਲ ਹੋਇ






