16.8 C
Chandigarh

TODAY NOW NEWS

Friday, March 20, 2026
HomePOLITICSਸਿੱਧੂ ਵਲੋਂ ਵੀਡੀਓ ਸੰਦੇਸ਼ ਜਾਰੀ ਕਰਕੇ ਕੈਪਟਨ ਸਰਕਾਰ ਨੂੰ ਮਹਿੰਗੀ ਬਿਜਲੀ ਦੇ...

ਸਿੱਧੂ ਵਲੋਂ ਵੀਡੀਓ ਸੰਦੇਸ਼ ਜਾਰੀ ਕਰਕੇ ਕੈਪਟਨ ਸਰਕਾਰ ਨੂੰ ਮਹਿੰਗੀ ਬਿਜਲੀ ਦੇ ਹੱਲ ਲਈ ਦਿੱਤੇ ਗਏ ਸੁਝਾਅ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਸਵੇਰੇ ਵੀਡੀਓ ਸੰਦੇਸ਼ ਜਾਰੀ ਕਰਕੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਟੇਟ ਇਲੈਕਟਰੀਸਿਟੀ ਰੈਗੂਲੇਟਰੀ ਕਮਿਸ਼ਨ ਅਵਾਮ ਦੇ ਹਿੱਤ ਵਿਚ ਬਿਜਲੀ ਦੇ ਬਿੱਲਾਂ ਦੀ ਸਮੀਖਿਆ ਕਰੇ, ਜੋ ਨਿੱਜੀ ਪਾਵਰ ਪਲਾਂਟਾਂ ਨੂੰ ਭੁਗਤਾਏ ਜਾਂਦੇ ਹਨ। ਉਨ੍ਹਾਂ ਨੇ ਇਸ ਸਬੰਧ ਵਿਚ ਕਿਹਾ ਕਿ ਵਿਧਾਨ ਸਭਾ ਦੇ ਸੱਦੇ ਗਏ ਇਜਲਾਸ ਵਿਚ ਨਵਾਂ ਕਾਨੂੰਨ ਲਿਆ ਕੇ ਨੁਕਸਦਾਰ ਪੀ.ਪੀ.ਏ. ਨੂੰ ਹਟਾਇਆ ਜਾਵੇ।

Today Now News

RELATED ARTICLES
- Advertisment -

POPULAR POSTS