16.8 C
Chandigarh

TODAY NOW NEWS

Friday, March 20, 2026
HomeBREAKING NEWSਨਵਜੋਤ ਸਿੱਧੂ ਨੇ ਮਾਨ ਸਰਕਾਰ ’ਤੇ ਪੋਸਟਰ ਸ਼ੇਅਰ ਕਰ ਸਾਧਿਆ ਨਿਸ਼ਾਨਾ

ਨਵਜੋਤ ਸਿੱਧੂ ਨੇ ਮਾਨ ਸਰਕਾਰ ’ਤੇ ਪੋਸਟਰ ਸ਼ੇਅਰ ਕਰ ਸਾਧਿਆ ਨਿਸ਼ਾਨਾ

ਚੰਡੀਗੜ੍ਹ: ਕਵੀ ਕੁਮਾਰ ਵਿਸ਼ਵਾਸ ਦੇ ਘਰ ਤੋਂ ਬਾਅਦ ਪੰਜਾਬ ਪੁਲਿਸ ਕਾਂਗਰਸ ਆਗੂ ਅਲਕਾ ਲਾਂਬਾ ਦੇ ਘਰ ਪਹੁੰਚੀ, ਜਿਸ ਨੂੰ ਲੈ ਕੇ ਵਿਰੋਧੀ ਭਗਵੰਤ ਮਾਨ ਸਰਕਾਰ ਨੂੰ ਲਗਾਤਾਰ ਘੇਰ ਰਹੇ ਹਨ ਤੇ ਵੱਡੇ ਸਵਾਲ ਖੜ੍ਹੇ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਕਾਂਗਰਸ ਆਗੂ ਨਵਜੋਤ ਸਿੱਧੂ ਨੇ ਵੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ (Navjot Sidhu targets Mann government) ਹੈ।

ਨਵਜੋਤ ਸਿੱਧੂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਪੰਜਾਬ ਸਰਕਾਰ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਵਾਂਗ ਕੰਮ ਕਰ ਰਹੀ ਹੈ… ਡਾਕਟਰ ਕੁਮਾਰ ਵਿਸ਼ਵਾਸ, ਲਾਂਬਾ ਅਲਕਾ ਜੀ ਖਿਲਾਫ ਪੁਲਿਸ ਕਾਰਵਾਈ ਦਰਸਾਉਂਦੀ ਹੈ ਕਿ ਇਹ ਉਹਨਾਂ ਦੇ ਆਲੋਚਕਾਂ ਨੂੰ ਚੁੱਪ ਕਰਵਾਉਣ ਲਈ ਵਰਤੀ ਜਾ ਰਹੀ ਹੈ… ਕਾਂਗਰਸ ਅਲਕਾ ਜੀ ਦੇ ਨਾਲ ਡਟ ਕੇ ਖੜ੍ਹੀ ਹੈ… ਪੁਲਿਸ ਦੇ ਸਿਆਸੀਕਰਨ ਦੇ ਵਿਰੋਧ ਵਿੱਚ ਉਹਨਾਂ ਦੇ ਨਾਲ ਥਾਣੇ ਜਾਣਗੇ।’

Today Now News

RELATED ARTICLES
- Advertisment -

POPULAR POSTS