17.4 C
Chandigarh

TODAY NOW NEWS

Friday, March 20, 2026
HomeBREAKING NEWSਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਲਈ ਟਵੀਟ

ਨਵਜੋਤ ਸਿੰਘ ਸਿੱਧੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਲਈ ਟਵੀਟ

ਚੰਡੀਗੜ੍ਹ, 16 ਮਈ – ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਗਿਆ ਹੈ ਕਿ ”ਜਨਤਾ ਦਰਬਾਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਚ ਵਿਧਾਇਕਾਂ ਸਮੇਤ ਸਰਕਾਰੀ ਅਧਿਕਾਰੀਆਂ ਦੀ ਸ਼ਮੂਲੀਅਤ ਨਾਲ ਆਯੋਜਿਤ ਕੀਤਾ ਜਾਵੇ। ਸ਼ਕਤੀ ਦਾ ਵਿਕੇਂਦਰੀਕਰਨ ਲੋਕਤੰਤਰ ਦਾ ਅਸਲ ਤੱਤ ਹੈ। 1 ਵਿਅਕਤੀ 3 ਕਰੋੜ ਪੰਜਾਬੀਆਂ ਦੀਆਂ ਚਿੰਤਾਵਾਂ ਨੂੰ ਹੱਲ ਨਹੀਂ ਕਰ ਸਕਦਾ ਪਰ ਇਕ ਸਮੂਹਿਕ ਵਿਕੇਂਦਰੀਕਰਣ ਯਤਨ ਕਰ ਸਕਦਾ ਹੈ |

Today Now News

RELATED ARTICLES
- Advertisment -

POPULAR POSTS