17.4 C
Chandigarh

TODAY NOW NEWS

Friday, March 20, 2026
HomePOLITICSਬੰਗਾਲ ਵਿਧਾਨ ਸਭਾ ਚੋਣਾਂ ਲਈ ਸੌਰਵ ਗਾਂਗੁਲੀ ਨੇ ਭਾਜਪਾ ਦੀ ਪੇਸ਼ਕਸ਼ ਨੂੰ...

ਬੰਗਾਲ ਵਿਧਾਨ ਸਭਾ ਚੋਣਾਂ ਲਈ ਸੌਰਵ ਗਾਂਗੁਲੀ ਨੇ ਭਾਜਪਾ ਦੀ ਪੇਸ਼ਕਸ਼ ਨੂੰ ਕੀਤੀ ਨਾਂਹ ।

ਭਾਜਪਾ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਉਤਾਰ ਕੇ ‘ਦੀਦੀ ਬਨਾਮ ਦਾਦਾ’ ਦਾ ਮੁਕਾਬਲਾ ਕਰਵਾਉਣਾ ਚਾਹੁੰਦੀ ਹੈ ।

ਕੋਲਕਾਤਾ (ਸਟੇਟ ਬਿਊਰੋ) : ਭਾਜਪਾ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੇ ਮੌਜੂਦਾ ਪ੍ਰਧਾਨ ਸੌਰਵ ਗਾਂਗੁਲੀ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਉਤਾਰ ਕੇ ‘ਦੀਦੀ ਬਨਾਮ ਦਾਦਾ’ ਦਾ ਮੁਕਾਬਲਾ ਕਰਵਾਉਣਾ ਚਾਹੁੰਦੀ ਸੀ । ਪਰ ਸੌਰਵ ਗਾਂਗੁਲੀ ਨੇ ਭਾਜਪਾ ਦੀ ਇਸ ਪੇਸ਼ਕਸ਼ ਨੂੰ ਨਾਂਹ ਕਰ ਦਿੱਤੀ ਹੈ। ਦਾਦਾ ਸਿਆਸਤ ਦੇ ਮੈਦਾਨ ‘ਚ ਹੱਥ ਅਜਮਾਉਣ ਦੇ ਮੂਡ ‘ਚ ਨਹੀਂ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਦਾਦਾ ਨੇ ਭਾਜਪਾ ਹਾਈਕਮਾਨ ਨੂੰ ਦੱਸ ਦਿੱਤਾ ਹੈ ਕਿ ਉਹ ਨਾ ਤਾਂ ਰਾਜਨੀਤੀ ‘ਚ ਸ਼ਾਮਲ ਹੋਣਾ ਚਾਹੁੰਦੇ ਹਨ ਤੇ ਨਾ ਹੀ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਲਈ ਚੋਣ ਪ੍ਰਚਾਰ ਕਰਨਗੇ।

Today Now News

RELATED ARTICLES
- Advertisment -

POPULAR POSTS