17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪੁਲਿਸ ਦੀ ਕਾਮਯਾਬੀ, 24 ਘੰਟਿਆਂ 'ਚ ਲਭਿਆ ਅਗਵਾ ਹੋਇਆ ਢਾਈ ਸਾਲਾ ਬੱਚਾ

ਪੁਲਿਸ ਦੀ ਕਾਮਯਾਬੀ, 24 ਘੰਟਿਆਂ ‘ਚ ਲਭਿਆ ਅਗਵਾ ਹੋਇਆ ਢਾਈ ਸਾਲਾ ਬੱਚਾ

ਪਰਿਵਾਰ ਤੋਂ ਮੰਗੀ ਸੀ 4 ਕਰੋੜ ਦੀ ਫਿਰੌਤੀ

ਮੋਗਾ: (ਹਰਪਾਲ ਸਿੰਘ ਸਹਾਰਨ) : ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਦਰ ਥਾਣੇ ਦੀ ਪੁਲਿਸ ਨੇ ਕੱਲ੍ਹ ਲੁਧਿਆਣਾ ਤੋਂ ਅਗਵਾ ਕੀਤੇ ਗਏ ਡਾਈ ਸਾਲਾ ਬੱਚੇ ਨੂੰ ਬਰਾਮਦ ਕਰਕੇ ਲੁਧਿਆਣਾ ਪੁਲਿਸ ਦੇ ਹਵਾਲੇ ਕਰ ਦਿੱਤਾ।

ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐਸ.ਪੀ.ਡੀ. ਜਗਤ ਪ੍ਰੀਤ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਢਾਈ ਸਾਲ ਦੇ ਬੱਚੇ ਨੂੰ ਅਗਵਾ ਕੀਤਾ ਗਿਆ ਹੈ। ਜਿਸ ‘ਤੇ ਮੋਗਾ ਪੁਲਿਸ ਅਤੇ ਲੁਧਿਆਣਾ ਪੁਲਿਸ ਦੀ ਸਾਂਝੀ ਕਾਰਵਾਈ ਵਿੱਚ ਪ੍ਰਾਪਰਟੀ ਡੀਲਰ ਦੇ ਡਰਾਈਵਰ ਦੇ ਪਰਿਵਾਰਕ ਮੈਂਬਰਾਂ ‘ਤੇ ਦਬਾਅ ਪਾਇਆ। ਜਿਸ ਤੋਂ ਬਾਅਦ ਅਗਵਾਕਾਰ ਬੱਚੇ ਨੂੰ ਮੋਗਾ ਦੇ ਪਿੰਡ ਡੱਗਰੁੂ ਨੇੜੇ ਕਾਰ ‘ਚ ਛੱਡ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਬੱਚਾ ਸੁਰੱਖਿਅਤ ਹੈ ਅਤੇ ਬੱਚੇ ਨੂੰ ਲੁਧਿਆਣਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ

Today Now News

RELATED ARTICLES
- Advertisment -

POPULAR POSTS