ਵਿਰਸਾ ਸਿੰਘ ਵਲਟੋਹਾ ਹੀ ਹੋਣਗੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਅਕਾਲੀ ਦਲ ਬਾਦਲ ਦੇ ਉਮੀਦਵਾਰ

ਤਰਨਤਾਰਨ (ਰਿੰਪਲ ਗੋਲਣ) : ਜੀਜਾ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਇੱਕ ਪਾਸੇ ਕਰਦਿਆਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਪਣਾ ਉਮੀਦਵਾਰ ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ ਦੇ ਵਿੱਚ ਅੱਜ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੱਲੋ ਪੰਜਾਬ ਮੰਗਦਾ ਜਵਾਬ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਸਾਬਕਾ ਕੈਬਨਿਟ ਮੰਤਰੀ ਗੁਜਲਾਰ ਸਿੰਘ ਰਣੀਕੇ ਨੇ ਰੈਲੀ ਨੂੰ ਸੰਬੋਧਨ ਕੀਤਾ ਇਸ ਰੈਲੀ ਦੋਰਾਨ ਬਾਦਲ ਦੇ ਪਰੋਣੇ ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਵਿਧਾਇਕ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋਂ ਦੂਰੀ ਬਣਾਕੇ ਰੱਖੀ ਗਈ ਇਸ ਦੋਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਈ ਐਲਾਨ ਕੀਤੇ ਗਏ ਇਸ ਦੋਰਾਨ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਤੇ ਬਾਦਲ ਪਰਿਵਾਰ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਵਿੱਚ ਚੱਲੀ ਆ ਰਹੀ ਟਕਰਾਅ ਨੂੰ ਸੁਖਬੀਰ ਸਿੰਘ ਬਾਦਲ ਨੇ ਖਤਮ ਕਰਦਿਆਂ ਆਪਣੇ ਜੀਜਾ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਇੱਕ ਪਾਸੇ ਕਰਦਿਆਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਪਣਾ ਉਮੀਦਵਾਰ ਐਲਾਨਿਆ ਹੁਣ ਵੇਖਣਾ ਇਹ ਹੋਵੇਗਾ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ






