17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਕਮਿਸ਼ਨ ਦਾ ਧੰਨਵਾਦ

ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਕਮਿਸ਼ਨ ਦਾ ਧੰਨਵਾਦ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੰਜਾਬ ਵਿੱਚ ਚੋਣਾਂ ਦੀ ਤਰੀਕ ਅੱਗੇ ਵਧਾਉਣ ਲਈ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ।

ਉਨ੍ਹਾਂ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਚੋਣ ਕਮਿਸ਼ਨ ਨੇ ਸਾਰੀਆਂ ਪਾਰਟੀਆਂ ਦੀ ਗੱਲ ਮੰਨ ਕੇ ਚੋਣਾਂ ਦੀ ਤਰੀਕ ਅੱਗੇ ਕਰ ਦਿੱਤੀ ਹੈ।

ਦਰਅਸਲ, ਕਰੀਬ ਸਾਰੀਆਂ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਵਿੱਚ ਚੋਣਾਂ ਦੀ ਤਰੀਕ ਨੂੰ ਅੱਗੇ ਵਧਾਇਆ ਜਾਵੇ।

ਜਿਸ ਦਾ ਕਾਰਨ ਉਨ੍ਹਾਂ ਨੇ 16 ਫਰਵਰੀ ਨੂੰ ਆਉਣ ਵਾਲੀ ਰਵਿਦਾਸ ਜਯੰਤੀ ਦਾ ਕਾਰਨ ਦੱਸਿਆ ਸੀ, ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਰਵਿਦਾਸ ਭਾਈਚਾਰੇ ਦੇ ਵਧੇਰੇ ਲੋਕ ਬਨਾਰਸ ਜਾਂਦੇ ਹਨ।

Today Now News

RELATED ARTICLES
- Advertisment -

POPULAR POSTS