16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਤਾਮਿਲਨਾਡੂ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ 'ਚ 3 ਰੁਪਏ ਦੀ ਕੀਤੀ ਕਮੀ

ਤਾਮਿਲਨਾਡੂ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ‘ਚ 3 ਰੁਪਏ ਦੀ ਕੀਤੀ ਕਮੀ

ਚੇਨਈ, 13 ਅਗਸਤ – ਤਾਮਿਲਨਾਡੂ ਸਰਕਾਰ ਨੇ ਰਾਜ ਦਾ ਬਜਟ ਪੇਸ਼ ਕੀਤਾ। ਜਿਸ ਤਹਿਤ ਤਾਮਿਲਨਾਡੂ ਸਰਕਾਰ ਵਲੋਂ ਆਪਣੇ ਸੂਬੇ ਦੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ। ਤਾਮਿਲਨਾਡੂ ਸਰਕਾਰ ਵਲੋਂ ਪੈਟਰੋਲ ‘ਤੇ ਲੱਗਣ ਵਾਲੀ ਐਕਸਾਈਜ਼ ਡਿਊਟੀ ਵਿਚ 3 ਰੁਪਏ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS