16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਤਰਨਤਾਰਨ : ਆਮ ਆਦਮੀ ਪਾਰਟੀ ਅਤੇ ਕਾਂਗਰਸ ਵਰਕਰਾਂ ਵਿਚਕਾਰ ਵਾਰਡ ਨੰਬਰ 7...

ਤਰਨਤਾਰਨ : ਆਮ ਆਦਮੀ ਪਾਰਟੀ ਅਤੇ ਕਾਂਗਰਸ ਵਰਕਰਾਂ ਵਿਚਕਾਰ ਵਾਰਡ ਨੰਬਰ 7 ਵਿਚ ਹੋਇਆ ਵਿਵਾਦ

ਲੜਾਈ ਦੌਰਾਨ ਗੋਲੀਆਂ ਵੀ ਚੱਲੀਆਂ : ਮਨਬੀਰ ਸਿੰਘ ਨਿਵਾਸੀ ਭਿੱਖੀਵਿੰਡ ਹੋਇਆ ਜ਼ਖਮੀ

ਤਰਨਤਾਰਨ (ਰਿੰਪਲ ਗੋਲਣ) : ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਕਾਰ ਵਾਰਡ ਨੰਬਰ 7 ਵਿਚ ਵਿਵਾਦ ਹੋ ਗਿਆ ਅਤੇ ਦੋਨਾ ਧਿਰਾ ਚ” ਹੋਈ ਲੜਾਈ ਦੌਰਾਨ ਗੋਲੀਆਂ ਵੀ ਚੱਲੀਆਂ । ਇਹ ਸਭ ਕੁਝ ਉਸ ਵਕਤ ਹੋਇਆ ਜਦੋਂ ਲਾਲਜੀਤ ਸਿੰਘ ਭੁੱਲਰ, ਬੂਥ ਦੇ ਸਾਹਮਣੇ ਲਾਈਵ ਹੋ ਕੇ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਸੰਬੰਧੀ ਰੌਲਾ ਪੈ ਗਿਆ । ਜਿਸ ਤੋਂ ਬਾਅਦ ਕਾਂਗਰਸੀ ਵੀ ਇਕੱਠੇ ਹੋ ਗਏ ਅਤੇ ਫਾਇਰਿੰਗ ਕੀਤੀ, ਜਿਸ ਵਿੱਚ ਮਨਬੀਰ ਸਿੰਘ ਨਿਵਾਸੀ ਭਿੱਖੀਵਿੰਡ ਜ਼ਖਮੀ ਹੋ ਗਿਆ। ਪੁਲਿਸ ਨੇ ਲਾਲਜੀਤ ਸਿੰਘ ਭੁੱਲਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

Today Now News

RELATED ARTICLES
- Advertisment -

POPULAR POSTS