17.4 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਤਰਨਤਾਰਨ ਵਿਖੇ ਪਟਵਾਰੀਆਂ ਵੱਲੋਂ ਚਿਰਾਂ ਤੋਂ ਲਟਕਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ...

ਤਰਨਤਾਰਨ ਵਿਖੇ ਪਟਵਾਰੀਆਂ ਵੱਲੋਂ ਚਿਰਾਂ ਤੋਂ ਲਟਕਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਫੂਕਿਆ ਪੁਤਲਾ

ਤਰਨਤਾਰਨ (ਜਸਬੀਰ ਸਿੰਘ) : ਤਰਨਤਾਰਨ ਵਿਖੇ ਪਟਵਾਰੀਆਂ ਵੱਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਐਸ ਡੀ ਐਮ ਦਫਤਰ ਦੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦਾ ਪੁਤਲਾ ਫੂਕਿਆ ਗਿਆ ਪਟਵਾਰੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ , ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰਨ ਆਦਿ ਦੀ ਮੰਗ ਕੀਤੀ ਜਾ ਰਹੀ ਹੈ ਇਸ ਮੌਕੇ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਪਟਵਾਰ ਯੂਨੀਅਨ ਤਰਨਤਾਰਨ ਦੇ ਪ੍ਰਧਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਕਈ ਮੰਗਾਂ ਮੰਨ ਵੀ ਹਨ ਲੇਕਿਨ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਅਗਰ ਸਰਕਾਰ ਨੇ ਆਉਂਦੇ ਦਿਨਾਂ ਵਿੱਚ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸਰ ਕੰਮ ਕਾਜ ਠੱਪ ਕਰ ਦੇਣਗੇ

Today Now News

RELATED ARTICLES
- Advertisment -

POPULAR POSTS