17.1 C
Chandigarh

TODAY NOW NEWS

Thursday, March 19, 2026
HomeBREAKING NEWSਅਮਰੀਕਾ ਵਿਚ ਭਿਆਨਕ ਤੂਫ਼ਾਨ ਨੇ ਮਚਾਈ ਤਬਾਹੀ, ਕਈ ਲੋਕ ਜ਼ਖ਼ਮੀ

ਅਮਰੀਕਾ ਵਿਚ ਭਿਆਨਕ ਤੂਫ਼ਾਨ ਨੇ ਮਚਾਈ ਤਬਾਹੀ, ਕਈ ਲੋਕ ਜ਼ਖ਼ਮੀ

ਸੈਕਰਾਮੈਂਟੋ, 19 ਮਾਰਚ (ਹੁਸਨ ਲੜੋਆ ਬੰਗਾ) – ਅਮਰੀਕਾ ਦੇ ਦੱਖਣੀ ਪੂਰਬੀ ਹਿੱਸੇ ਵਿਚ ਆਏ ਭਿਆਨਕ ਤੂਫ਼ਾਨ, ਤੇਜ ਹਵਾਵਾਂ ਤੇ ਗੜੇਮਾਰੀ ਕਾਰਨ ਭਾਰੀ ਨੁਕਸਾਨ ਪੁੱਜਾ ਹੈ ਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਰਿਪੋਰਟ ਹੈ। ਅਨੇਕਾਂ ਘਰਾਂ ਨੂੰ ਨੁਕਸਾਨ ਪੁੱਜਾ ਹੈ। ਐਸਕੈਮਬੀਆ ਕਾਊਂਟੀ, ਅਲਬਾਮਾ ਵਿਚ ਜ਼ਖ਼ਮੀ ਹੋਏ 6 ਲੋਕਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਐਸਕਾਮਬੀਆ ਕਾਊਂਟੀ ਦੇ ਪੁਲਿਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਲੋਕ ਮੋਬਾਈਲ ਹੋਮ ਪਾਰਕ ਵਿਚ ਜ਼ਖ਼ਮੀ ਹੋਏ ਹਨ ਤੇ ਇਨ੍ਹਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ।

Today Now News

RELATED ARTICLES
- Advertisment -

POPULAR POSTS