17.4 C
Chandigarh

TODAY NOW NEWS

Friday, March 20, 2026
Homeਅੰਤਰਰਾਸ਼ਟਰੀਆਸਟ੍ਰਿਆ ਦੇ ਵਿਏਨਾ ਤੇ ਕਈ ਸ਼ਹਿਰਾਂ 'ਚ ਅੱਤਵਾਦੀ ਹਮਲਾ

ਆਸਟ੍ਰਿਆ ਦੇ ਵਿਏਨਾ ਤੇ ਕਈ ਸ਼ਹਿਰਾਂ ‘ਚ ਅੱਤਵਾਦੀ ਹਮਲਾ

ਅੰਨ੍ਹੇਵਾਹ ਕੀਤੀ ਫਾਇਰਿੰਗ ਚ, 7 ਲੋਕਾਂ ਦੀ ਮੌਤ, 1 ਅੱਤਵਾਦੀ ਢੇਰ

ਆਸਟ੍ਰਿਆ (ਏਜੇਂਸੀ) : ਆਸਟ੍ਰਿਆ ਦੇ ਗ੍ਰਹਿ ਮੰਤਰੀ ਕਾਰਲ ਨੇਹਮਰ ਨੇ ਇਸ ਦੀ ਜਾਣਕਾਰੀ ਦਿੱਤੀ ਕਿ ਆਸਟ੍ਰਿਆ ਦੀ ਰਾਜਧਾਨੀ, ਵਿਏਨਾ ‘ਚ ਸੋਮਵਾਰ ਸ਼ਾਮ ਨੂੰ ਇਕ ਅੱਤਵਾਦੀ ਹਮਲਾ ਹੋਇਆ। ਕੁਝ ਅੱਤਵਾਦੀਆਂ ਨੇ ਰਾਜਨਧਾਨੀ ਸਮੇਤ ਕਈ ਸ਼ਹਿਰਾਂ ‘ਚ ਲੋਕਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਇਸ ਗੋਲ਼ੀਬਾਰੀ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਇਕ ਅੱਤਵਾਦੀ ਨੂੰ ਢੇਰ ਕੀਤਾ ਜਦਕਿ ਉਸ ਦੇ ਹੋਰ ਸਾਥੀ ਫਰਾਰ ਹੋ ਗਏ ਹਨ। ਇਸ ਅੱਤਵਾਦੀ ਦੇ ਸਰੀਰ ‘ਤੇ ਇਕ ਬੰਬ ਬੰਨ੍ਹਿਆ ਹੋਇਆ ਮਿਲਿਆ। ਮਰਨ ਵਾਲਿਆਂ ਚ ਇਕ ਪੁਲਿਸ ਮੁਲਾਜ਼ਮ ਵੀ ਸ਼ਾਮਲ ਸੀ।

Today Now News

RELATED ARTICLES
- Advertisment -

POPULAR POSTS