17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਹਨੂੰਮਾਨ ਜੈਅੰਤੀ ਦੇ ਮੌਕੇ 'ਤੇ 108 ਫੁੱਟ ਉੱਚੀ ਮੂਰਤੀ ਦਾ ਉਦਘਾਟਨ ਕਰਨਗੇ...

ਹਨੂੰਮਾਨ ਜੈਅੰਤੀ ਦੇ ਮੌਕੇ ‘ਤੇ 108 ਫੁੱਟ ਉੱਚੀ ਮੂਰਤੀ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 16 ਅਪ੍ਰੈਲ – ਹਨੂੰਮਾਨ ਜੈਅੰਤੀ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੁਜਰਾਤ ਦੇ ਮੋਰਬੀ ਵਿਚ ਭਗਵਾਨ ਹਨੂੰਮਾਨ ਦੀ 108 ਫੁੱਟ ਦੀ ਮੂਰਤੀ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ, ਇਹ ਮੂਰਤੀ ‘ਹਨੂਮਾਨਜੀ ਚਾਰ ਧਾਮ’ ਪ੍ਰੋਜੈਕਟ ਦੇ ਹਿੱਸੇ ਵਜੋਂ ਦੇਸ਼ ਭਰ ਵਿਚ ਚਾਰ ਦਿਸ਼ਾਵਾਂ ਵਿਚ ਬਣਾਈਆਂ ਜਾ ਰਹੀਆਂ ਚਾਰ ਮੂਰਤੀਆਂ ਵਿਚੋਂ ਦੂਜੀ ਹੈ।

Today Now News

RELATED ARTICLES
- Advertisment -

POPULAR POSTS