ਇਸ ਮੋਕੇ ਭਾਰੀ ਗਿਣਤੀ ਵਿਚ ਪਹੁੰਚੀਆਂ ਸਿੱਖ ਸੰਗਤਾ

ਬਰਨਾਲਾ (ਕਰਨਪਰੀਤ ਧੰਦਰਾਲ) : ਬ੍ਹਹਮ ਗਿਆਨੀ ਭਗਤ ਨਾਮਦੇਵ ਜੀ ਦਾ 750 ਵਾਂ ਆਗਮਨ ਦਿਹਾੜਾ ਗੁਰਦੁਆਰਾ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਤੇ ਟੇਲਰਜ ਯੂਨੀਅਨ ਆਦਿ ਵੱਲੋ ਬਾਬਾ ਨਾਮਦੇਵ ਜੀ ਬਰਨਾਲਾ ਵਿਖੇ ਬਹੁਤ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ ਇਸ ਦੀ ਜਾਣਕਾਰੀ ਦਿੰਦਿਆ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਕੈਥ ਅਤੇ ਨਿੱਜੀ ਸਕੱਤਰ ਗੁਰਜੰਟ ਸਿੰਘ ਸੋਨਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਗਏ ਅਖੰਡ ਪਾਠਾ ਦੇ ਭੋਗ ਉਪਰੰਤ ਹਜੂਰੀ ਰਾਗੀ ਭਾਈ ਗੁਰਮੀਤ ਸਿੰਘ ਜੀ ਗੁਰਦੁਆਰਾ ਨਾਮਦੇਵ ਜੀ ਬਰਨਾਲਾ ਭਾਈ ਅਵਤਾਰ ਸਿੰਘ ਗੁ: ਸਿੰਘ ਸਭਾ ਭਾਈ ਲਖਵੀਰ ਸਿੰਘ ਰਾਗੀ ਜਥਾ ਗੁਰਦੁਆਰਾ ਬਾਬਾ ਗਾਂਧਾ ਸਿੰਘ ਭਾਈ ਡਿੰਪਲ ਸਿੰਘ ਕਥਾਵਾਚਕ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਭਾਈ ਬਲਦੇਵ ਸਿੰਘ ਲੋਂਗੋਵਾਲ ਢਾਡੀ ਜੱਥਾ ਤਖਤਸ੍ਰੀ ਦਮਦਮਾ ਸਾਹਿਬ ਤਲਵੰਡੀ ਭਾਈ ਜਰਨੈਲ ਸਿੰਘ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਭਾਈ ਹਰਵਿੰਦਰ ਸਿੰਘ ਜੱਜ ਅਤੇ ਜਥੇਦਾਰ ਪਰਮਜੀਤ ਸਿੰਘ ਖਾਲਸਾ ਮੈਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਭਗਤ ਜੀ ਦੇ ਜੀਵਨ ਤੇ ਉਪਦੇਸ਼ਾ ਤੋ ਸੰਗਤਾ ਨੂੰ ਜਾਣੂ ਕਰਵਾਇਆ ਇਸ ਮੋਕੇ ਭਾਰੀ ਗਿਣਤੀ ਵਿਚ ਪਹੁੰਚਿਆ ਸਿੱਖ ਸੰਗਤਾ ਤੋ ਇਲਾਵਾ ਮੀਤ ਹੇਅਰ ਐਮ ਐਲ ਏ ਮੱਖਣ ਸ਼ਰਮਾ ਚੈਅਰਮੈਨ ਨਗਰ ਸੁਧਾਰ ਟਰੱਸਟ ਦਵਿੰਦਰ ਸਿੰਘ ਬਹਿਲਾ ਆਦਿ ਨੇ ਹਾਜ਼ਰੀ ਲਗਵਾਈ ਆਈਆ ਸੰਗਤਾ ਦਾ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਕੈਥ ਨਿੱਜੀ ਸਕੱਤਰ ਗੁਰਜੰਟ ਸਿੰਘ ਸੋਨਾ ਸੰਤੋਖ ਸਿੰਘ ਕੁਲਵਿੰਦਰ ਸਿੰਘ ਕਾਲਾ ਕੋਰ ਸਿੰਘ ਉਪਲੀ ਕੇਵਲ ਸਿੰਘ ਵੀਨਸ ਰਵਿੰਦਰ ਸਿੰਘ ਵਰਨ ਭੁਪਿੰਦਰ ਸਿੰਘ ਬੇਦੀ ਡਾ ਜਸਵੰਤ ਸਿੰਘ ਭੁਪਿੰਦਰ ਸਿੰਘ ਯਾਦਵਿੰਦਰ ਸਿੰਘ ਟੋਨੀ ਨੇ ਸਨਮਾਨ ਕੀਤਾ





