16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਆਮ ਆਦਮੀ ਪਾਰਟੀ ਵਲੋਂ ਪਿੰਡ ਪਿੰਡ ਜਾ ਕੇ ਕੀਤਾ ਜਾ ਰਿਹਾ ਹੈ...

ਆਮ ਆਦਮੀ ਪਾਰਟੀ ਵਲੋਂ ਪਿੰਡ ਪਿੰਡ ਜਾ ਕੇ ਕੀਤਾ ਜਾ ਰਿਹਾ ਹੈ ਜਾਗਰੂਕ

ਆਮ ਆਦਮੀ ਪਾਰਟੀ ਵਲੋਂ ਤਰਨਤਾਰਨ ਤੋਂ ਇੱਕ ਜਾਗੋ ਯਾਤਰਾ ਦਾ ਆਗਾਜ ਕੀਤਾ ਗਿਆ

ਤਰਨਤਾਰਨ (ਜਸਬੀਰ ਸਿੰਘ) : ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਿੱਲਾ ਨੂੰ ਲੈ ਕੇ 26 ਤਰੀਕ ਨੂੰ ਕਿਸਾਨ ਜਥੇਬੰਧੀਆਂ ਵਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ ਅਤੇ ਰਾਜਨੀਤਕ ਪਾਰਟੀਆਂ ਵਲੋਂ ਇਸ ਦੀ ਹਮਾਇਤ ਕੀਤੀ ਜਾ ਰਹੀ ਹੈ ਜਿਸ ਦੇ ਚਲਦਿਆ ਆਮ ਆਦਮੀ ਪਾਰਟੀ ਦੇ ਹਲਕਾ ਤਰਨਤਾਰਨ ਦੇ ਇੰਚਾਰਜ ਡਾਕਟਰ ਕਸ਼ਮੀਰ ਸਿੰਘ ਸੋਹਲ ਅਤੇ ਸਮੂਹ ਵਲੰਟੀਅਰ ਵਲੋਂ “ਕਿਸਾਨੀ ਬਚਾਓ -ਪੰਜਾਬ ਬਚਾਓ ਅਤੇ ਪਿੰਡ ਬਚਾਓ -ਪੰਜਾਬ ਬਚਾਓ ਦਾ ਨਾਅਰਾ ਲੈ ਕੇ ਜਿਲੇ ਦੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਇਸੇ ਸਬੰਧ ਵਿੱਚ ਆਮ ਆਦਮੀ ਪਾਰਟੀ ਵਲੋਂ ਤਰਨਤਾਰਨ ਤੋਂ ਇੱਕ ਜਾਗੋ ਯਾਤਰਾ ਦਾ ਆਗਾਜ ਕੀਤਾ ਗਿਆ ,

ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਹਲਕਾ ਤਰਨਤਾਰਨ ਦੇ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਦਿੱਲੀ ਵਿਸ਼ ਉਹ ਕਿਸਾਨਾਂ ਦੇ ਅੰਦੋਲਨ ਵਿਚ ਵੀ ਹਿੱਸਾ ਲਵੇਗੀ ਓਹਨਾ ਕਿਹਾ ਕਿਸਾਨਾਂ ਅਤੇ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਉਹ ਪਿੰਡ ਪਿੰਡ ਜਾ ਕੇ ਜਾਗੋ ਯਾਤਰਾ ਕੱਢ ਰਹੇ ਹਨ ਅਤੇ ਕਿਸਾਨਾਂ ਦੇ ਇਸ ਮਿਸ਼ਨ ਨੂੰ ਪੂਰੀ ਤਰਾਂ ਸਫਲ ਬਣਾਉਣ ਦੀ ਪੂਰੀ ਕੋਸ਼ਿਸ਼ ਕਰਨਗੇ

Today Now News

RELATED ARTICLES
- Advertisment -

POPULAR POSTS