16.8 C
Chandigarh

TODAY NOW NEWS

Friday, March 20, 2026
HomeBREAKING NEWSਨਜਾਇਜ਼ ਮਾਈਨਿੰਗ 'ਤੇ ਮਾਨ ਸਰਕਾਰ ਦਾ ਵੱਡਾ ਫੈਸਲਾ, ਖੇੜਾ ਕਲਮੋਟ ਦੇ ਸਾਰੇ...

ਨਜਾਇਜ਼ ਮਾਈਨਿੰਗ ‘ਤੇ ਮਾਨ ਸਰਕਾਰ ਦਾ ਵੱਡਾ ਫੈਸਲਾ, ਖੇੜਾ ਕਲਮੋਟ ਦੇ ਸਾਰੇ ਕਰੱਸ਼ਰ ਸੀਲ

ਮਾਈਨਿੰਗ ਮੰਤਰੀ ਹਰਜੋਤ ਬੈਂਸ (Mining Minister Harjot Bains) ਵੱਲੋਂ ਮਾਈਨਿੰਗ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਖੇੜਾ ਕਲਮੋਟ ਦੇ ਸਾਰੇ ਕਰੱਸ਼ਰ ਸੀਲ ਕਰ ਦਿੱਤਾ ਹਨ ਤੇ ਇਸ ਦੇ ਨਾਲ ਹੀ ਸਾਰੇ ਠੇਕੇਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਬਕਾਇਆ ਰਾਸ਼ੀ ਤੁਰੰਤ ਮਾਈਨਿੰਗ ਵਿਭਾਗ ਨੂੰ ਜਮ੍ਹਾਂ ਕਰਵਾਉਣ।

ਚੰਡੀਗੜ੍ਹ: ਨਜਾਇਜ਼ ਮਾਈਨਿੰਗ ‘ਤੇ ਭਗਵੰਤ ਮਾਨ ਸਰਕਾਰ ਨੇ ਵੱਡਾ ਫੈਸਲਾ ਲਿਆ ਤੇ ਕਈ ਕਰੱਸ਼ਰ ਸੀਲ ਕਰ (Big decision of Bhagwant Mann government on illegal mining) ਦਿੱਤੇ ਹਨ। ਦੱਸ ਦਈਏ ਕਿ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਮਾਈਨਿੰਗ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ ਤੇ ਇਸ ਮੀਟਿੰਗ ਦੌਰਾਨ ਕਈ ਵੱਡੇ ਫੈਸਲੇ ਲਏ ਗਏ ਹਨ।

ਜਾਰੀਖੇੜਾ ਕਲਮੋਟ ਦੇ ਸਾਰੇ ਕਰੱਸ਼ਰ ਕੀਤਾ ਸੀਲ: ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਮਾਈਨਿੰਗ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਖੇੜਾ ਕਲਮੋਟ ਦੇ ਸਾਰੇ ਕਰੱਸ਼ਰ ਸੀਲ (all the crushers of Kheda Kalmot were sealed) ਕਰ ਦਿੱਤਾ ਹਨ ਤੇ ਇਸ ਦੇ ਨਾਲ ਹੀ ਸਾਰੇ ਠੇਕੇਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਬਕਾਇਆ ਰਾਸ਼ੀ ਤੁਰੰਤ ਮਾਈਨਿੰਗ ਵਿਭਾਗ ਨੂੰ ਜਮ੍ਹਾਂ ਕਰਵਾਉਣ।ਰੇਤਾਂ ਹੋਵੇਗਾ ਸਸਤਾ: ਦੱਸ ਦਈਏ ਕਿ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਹੈ ਕਿ ਆਮ ਲੋਕਾਂ ਨੂੰ ਵਾਜਬ ਕੀਮਤਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਮਾਈਨਿੰਗ ਵਿਭਾਗ ਅੰਮ੍ਰਿਤਸਰ ਅਤੇ ਮੋਗਾ ਵਿੱਚ ਸਵੈ-ਸੰਚਾਲਿਤ ਮਾਈਨਿੰਗ ਸਾਈਟਾਂ ਸ਼ੁਰੂ ਕਰੇਗਾ ਤੇ ਇਸ ਦੇ ਨਾਲ ਹੀ ਮੰਤਰੀ ਨੇ ਕਿਹਾ ਕਿ ਦਾਗੀ ਅਫਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

Today Now News

RELATED ARTICLES
- Advertisment -

POPULAR POSTS