ਐੱਸ.ਏ.ਐੱਸ. ਨਗਰ, : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ਮੰਗਲਵਾਰ 5 ਜੁਲਾਈ 2022 ਨੂੰ 12:15 ਵਜੇ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਰਚੂਅਲ ਮੀਟਿੰਗ ਰਾਹੀਂ ਐਲਾਨਿਆਂ ਜਾਵੇਗਾ ।

Today Now News is your news, entertainment, music fashion website. We provide you with the latest breaking news and videos straight from the entertainment industry.
Contact us: [email protected]
© 2017-2025 Today Now News. All Rights Reserved