17.4 C
Chandigarh

TODAY NOW NEWS

Friday, March 20, 2026
HomeBREAKING NEWSਕੈਪਟਨ ਨੇ ਸਿੱਧੂ ਖ਼ਿਲਾਫ਼ ਕੀਤਾ ਵੱਡਾ ਐਲਾਨ, ਕਿਹਾ - ਸਿੱਧੂ ਨੂੰ ਕਦੇ...

ਕੈਪਟਨ ਨੇ ਸਿੱਧੂ ਖ਼ਿਲਾਫ਼ ਕੀਤਾ ਵੱਡਾ ਐਲਾਨ, ਕਿਹਾ – ਸਿੱਧੂ ਨੂੰ ਕਦੇ ਜਿੱਤਣ ਨਹੀਂ ਦੇਵਾਂਗਾ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਅਸਤੀਫ਼ਾ ਦਿੱਤਾ ਹੈ ਉਦੋਂ ਤੋਂ ਉਨ੍ਹਾਂ ਦਾ ਸਿੱਧੂ ਖਿਲਾਫ਼ ਗੁੱਸਾ ਹੋਰ ਵੀ ਵਧ ਗਿਆ ਹੈ। ਹਾਲਾਤ ਇਹ ਹਨ ਕਿ ਕੈਪਟਨ ਸ਼ਰੇਆਮ ਨਵਜੋਤ ਸਿੱਧੂ ਖਿਲਾਫ ਵੱਡੇ-ਵੱਡੇ ਦਾਅਵੇ ਕਰਦੇ ਨਜ਼ਰ ਆਉਂਦੇ ਹਨ। ਅੱਜ ਤਾਂ ਸਾਬਕਾ ਮੁੱਖ ਮੰਤਰੀ ਨੇ ਇਹ ਐਲਾਨ ਕਰ ਦਿੱਤਾ ਕਿ ਸਿੱਧੂ ਨੂੰ ਕਦੇ ਜਿੱਤਣ ਨਹੀਂ ਦੇਵਾਂਗਾ।

ਕੈਪਟਨ ਨੇ ਕਿਹਾ ਕਿ ‘ਮੈਂ ਪਹਿਲਾਂ ਵੀ ਕਈ ਵਾਰ ਕਿਹਾ ਸੀ ਕਿ ਸਿੱਧੂ ਪੰਜਾਬ ਲਈ ਸਹੀ ਇਨਸਾਨ ਨਹੀਂ ਹੈ।’ ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਜੇਕਰ ਉਹ ਚੋਣ ਲੜਦਾ ਹੈ ਤਾਂ ਮੈਂ ਉਸ ਨੂੰ ਜਿੱਤਣ ਨਹੀਂ ਦੇਵਾਂਗਾ। ਇਸ ਤੋਂ ਇਹ ਵੀ ਸਪਸ਼ਟ ਹੈ ਕਿ ਕੈਪਟਨ ਕਾਂਗਰਸ ਛੱਡ ਕੇ ਕੋਈ ਹੋਰ ਪਾਰਟੀ ਜੁਆਇਨ ਕਰ ਰਹੇ ਹਨ ਜਾਂ ਉਨ੍ਹਾਂ ਦੀ ਕੋਈ ਹੋਰ ਰਣਨੀਤੀ ਹੈ।

Today Now News

RELATED ARTICLES
- Advertisment -

POPULAR POSTS