17.1 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਰਾਤ 8 ਵਜੇ ਮੀਟਿੰਗ

ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਰਾਤ 8 ਵਜੇ ਮੀਟਿੰਗ

ਚੰਡੀਗੜ੍ਹ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਰਾਤ 8 ਵਜੇ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੇ ਵਿੱਚ ਚੰਨੀ ਵੱਡੇ ਫ਼ੈਸਲੇ ਲੈ ਸਕਦੇ ਹਨ।

ਦੱਸ ਦਈਏ ਕਿ ਅੱਜ ਪ੍ਰੈਸ ਕਾਨਫਰੰਸ ਵਿੱਚ ਵੀ ਚਰਨਜੀਤ ਚੰਨੀ ਨੇ ਵੱਡੇ ਐਲਾਨ ਕੀਤੇ ਸਨ ਅਤੇ ਕਿਹਾ ਸੀ ਕਿ, ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਛੇਤੀ ਨਿਪਟਾਰਾ ਕਰ ਦਿੱਤਾ ਜਾਵੇਗਾ

Today Now News

RELATED ARTICLES
- Advertisment -

POPULAR POSTS