16.8 C
Chandigarh

TODAY NOW NEWS

Friday, March 20, 2026
HomeBREAKING NEWSਮਹਾਰਾਸ਼ਟਰ ਦੇ ਰਾਜਪਾਲ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਲਈ ਵਿਧਾਨ...

ਮਹਾਰਾਸ਼ਟਰ ਦੇ ਰਾਜਪਾਲ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਲਈ ਵਿਧਾਨ ਸਭਾ ਸਕੱਤਰ ਨੂੰ ਲਿਖੀ ਚਿੱਠੀ

ਮੁੰਬਈ, 29 ਜੂਨ – ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ 30 ਜੂਨ ਨੂੰ ਮਹਾਰਾਸ਼ਟਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਲਈ ਵਿਧਾਨ ਸਭਾ ਸਕੱਤਰ ਨੂੰ ਚਿੱਠੀ ਲਿਖੀ ਹੈ, ਜਿਸ ਦਾ ਇਕੋ ਇਕ ਏਜੰਡਾ ਮੁੱਖ ਮੰਤਰੀ ਊਧਵ ਠਾਕਰੇ ਖ਼ਿਲਾਫ਼ ਵਿਸ਼ਵਾਸ ਮਤ ਹੈ।

Today Now News

RELATED ARTICLES
- Advertisment -

POPULAR POSTS