17.1 C
Chandigarh

TODAY NOW NEWS

Thursday, March 19, 2026
HomeBREAKING NEWSਸ਼੍ਰੋਮਣੀ ਅਕਾਲੀ ਦਲ ਨੇ ਰਾਜਪਾਲ ਦੇ ਨਾਂਅ ਡੀ. ਸੀ. ਨੂੰ ਦਿੱਤਾ ਮੰਗ...

ਸ਼੍ਰੋਮਣੀ ਅਕਾਲੀ ਦਲ ਨੇ ਰਾਜਪਾਲ ਦੇ ਨਾਂਅ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 9 ਮਈ – ਸ਼੍ਰੋਮਣੀ ਅਕਾਲੀ ਦਲ, ਜ਼ਿਲ੍ਹਾ ਬਠਿੰਡਾ ਵਲੋਂ ਪੰਜਾਬ ਦੇ ਮੌਜੂਦਾ ਭਖਦੇ ਮਸਲਿਆਂ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਰਾਜਪਾਲ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ, ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸਿਕੰਦਰ ਸਿੰਘ ਮਲੂਕਾ, ਪ੍ਰਕਾਸ਼ ਸਿੰਘ ਭੱਟੀ ਸਾਬਕਾ ਵਿਧਾਇਕ, ਦਰਸ਼ਨ ਸਿੰਘ ਕੋਟ ਫੱਤਾ ਸਾਬਕਾ ਵਿਧਾਇਕ, ਬਲਕਾਰ ਸਿੰਘ ਬਰਾੜ, ਜਗਸੀਰ ਜੱਗਾ ਕਲਿਆਣ, ਮੋਹਿਤ ਗੁਪਤਾ, ਬਲਜੀਤ ਸਿੰਘ ਬੀੜ ਬਹਿਮਣ, ਚਮਕੌਰ ਮਾਨ, ਹਰਤੇਜ ਸਿੰਘ ਢਿੱਲੋਂ, ਬਲਜਿੰਦਰ ਢਿੱਲੋ, ਹਰਵਿੰਦਰ ਗੰਜੂ, ਰਤਨ ਸਰਮਾ ਮਲੂਕਾ ਆਦਿ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS