17.1 C
Chandigarh

TODAY NOW NEWS

Friday, March 20, 2026
Homeਪੰਜਾਬਜਲੰਧਰਨੌਜਵਾਨ ਨੂੰ ਸ਼ਰੇਆਮ ਤੇਜ਼ਧਾਰ ਹਥਿਆਰ ਨਾਲ ਕਤਲ ਤੋਂ ਬਾਅਦ ਦੋਸ਼ੀ ਨੇ ਸੋਸ਼ਲ...

ਨੌਜਵਾਨ ਨੂੰ ਸ਼ਰੇਆਮ ਤੇਜ਼ਧਾਰ ਹਥਿਆਰ ਨਾਲ ਕਤਲ ਤੋਂ ਬਾਅਦ ਦੋਸ਼ੀ ਨੇ ਸੋਸ਼ਲ ਮੀਡੀਆ ’ਤੇ ਕੀਤੇ ਇੱਹ ਖੁਲਾਸੇ !

ਲੱਲੀ ਕੱਲ੍ਹ ਰਾਤ ਉਹ ਉਸ ਦੀ ਮਾਂ ਨੂੰ ਗਾਲ੍ਹਾਂ ਕੱਢ ਰਿਹਾ ਸੀ, ਜਿਸ ਕਾਰਨ ਦੁਖੀ ਹੋ ਕੇ ਉਸ ਨੇ ਉਸ ਦਾ ਕਤਲ ਕਰ ਦਿੱਤਾ।

ਜਲੰਧਰ,(ਸੋਨੂ ਸਹੋਤਾ )- 19 ਅਗਸਤ ਬੁੱਧਵਾਰ ਨੂੰ ਤੇਜ਼ ਮੋਹਨ ਨਗਰ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸ਼ਰੇਆਮ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹੁਣ ਦੋਸ਼ੀ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਵੀਡੀਓ ‘ਚ ਦੋਸ਼ੀ ਗਗਨਦੀਪ ਉਰਫ਼ ਮੰਨਾ ਕਹਿ ਰਿਹਾ ਹੈ ਕਿ ਉਕਤ ਨੌਜਵਾਨ ਲੱਲੀ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਤੰਗ ਕਰਦਾ ਸੀ। ਇਸ ਦੀ ਸ਼ਿਕਾਇਤ ਵੀ ਉਸ ਨੇ ਪੁਲਿਸ ਨੂੰ ਦਰਜ ਕਰਵਾਈ ਸੀ।

Today Now News

RELATED ARTICLES
- Advertisment -

POPULAR POSTS