ਦਿੱਲੀ
ਦਿੱਲੀ ਦੇ ਗੋਕੁਲਪੁਰੀ ਇਲਾਕੇ ਦੀਆਂ ਝੁੱਗੀਆਂ ‘ਚ ਸ਼ੁੱਕਰਵਾਰ ਰਾਤ ਅੱਗ ਲੱਗਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ।

ਦੇਰ ਰਾਤ 1.03 ਵਜੇ ਅੱਗ ਲੱਗਣ ਦੀ ਸੂਚਨਾ ਮਿਲਣਤੇਅੱਗ ਬੁਝਾਉਣ ਲਈ 13 ਫਾਇਰ ਟੈਂਕਰ ਭੇਜੇ ਗਏ। ਮੌਕੇ ਤੋਂ ਸੱਤ ਲਾਸ਼ਾਂ ਬਰਾਮਦ ਹੋਈਆਂ ਹਨ। ਕਰੀਬ 30 ਝੁੱਗੀਆਂ ਪੂਰੀ ਤਰ੍ਹਾਂ ਸੜ ਗਈਆਂ ਹਨ।






