ਯੂ.ਕੇ. ਰੋਜ਼ਾਨਾ ਅਜੀਤ ਅਖ਼ਬਾਰ ਵਿਚ ਸੀਨੀਅਰ ਪੱਤਰਕਾਰ ਸਨ ਮੇਜਰ ਸਿੰਘ

ਜਲੰਧਰ : ਸੀਨੀਅਰ ਪੱਤਰਕਾਰ ਮੇਜਰ ਸਿੰਘ ਯੂ ਕੇ ਰੋਜ਼ਾਨਾ ਅਜੀਤ ਅਖ਼ਬਾਰ ਵਿਚ ਸਨ ਅੱਜ ਤੜਕਸਾਰ ਸਵੇਰੇ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਈ ਅਕਾਲ ਚਲਾਣਾ ਕਰ ਗਏ । ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦਾ ਅੱਜ ਅੰਤਮ ਸਸਕਾਰ 4 ਵਜੇ ਮਾਡਲ ਟਾਊਨ ਜਲੰਧਰ ਵਿਖੇ ਹੋਵੇਗਾ । ਪਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ ਵਿੱਚ ਥਾਂ ਬਖਸ਼ਣ ।




