17.4 C
Chandigarh

TODAY NOW NEWS

Friday, March 20, 2026
HomeBREAKING NEWSਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਬੱਚਿਆਂ ਦੀ...

ਦੁਖ਼ਦਾਇਕ ਖ਼ਬਰ: ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਡੁੱਬਣ ਨਾਲ ਤਿੰਨ ਬੱਚਿਆਂ ਦੀ ਮੌਤ

ਫ਼ਾਜ਼ਿਲਕਾ, 29 ਜੂਨ ਜਲਾਲਾਬਾਦ ‘ਚ ਇਕ ਦਰਦਨਾਕ ਹਾਦਸੇ ਤਿੰਨ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿੰਡ ਪੀਰ ਮੁਹੰਮਦ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਵਾਪਰਿਆ ਹੈ, ਜਿੱਥੇ ਇਸ਼ਨਾਨ ਕਰਨ ਗਏ 5 ਬੱਚਿਆਂ ‘ਚੋਂ ਤਿੰਨ ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਗਈ। ਤਿੰਨੋਂ ਬੱਚੇ ਇਕ ਹੀ ਪਰਿਵਾਰ ਦੇ ਦਸੇ ਜਾ ਰਹੇ ਹਨ ਅਤੇ ਰਿਸ਼ਤੇਦਾਰੀ ‘ਚ ਤਿੰਨੋਂ ਭੈਣ ਭਰਾ ਲਗਦੇ ਸੀ। ਮ੍ਰਿਤਕਾਂ ‘ਚ ਦੋ ਲੜਕੀਆਂ ਅਤੇ ਇਕ ਲੜਕਾ ਦੱਸਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS