17.4 C
Chandigarh

TODAY NOW NEWS

Friday, March 20, 2026
HomeBREAKING NEWSਉੱਤਰਾਖੰਡ : ਚਾਰਧਾਮ ਯਾਤਰਾ ਮਾਰਗ 'ਤੇ ਹੁਣ ਤੱਕ 39 ਸ਼ਰਧਾਲੂਆਂ ਦੀ ਮੌਤ

ਉੱਤਰਾਖੰਡ : ਚਾਰਧਾਮ ਯਾਤਰਾ ਮਾਰਗ ‘ਤੇ ਹੁਣ ਤੱਕ 39 ਸ਼ਰਧਾਲੂਆਂ ਦੀ ਮੌਤ

ਉੱਤਰਾਖੰਡ, 16 ਮਈ – ਚਾਰਧਾਮ ਯਾਤਰਾ ਮਾਰਗ ‘ਤੇ ਹੁਣ ਤੱਕ 39 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ। ਮੌਤ ਦਾ ਕਾਰਨ ਹਾਈ ਬਲੱਡ ਪ੍ਰੈਸ਼ਰ, ਦਿਲ ਸੰਬੰਧੀ ਸਮੱਸਿਆਵਾਂ ਅਤੇ ਹੋਰ ਬਿਮਾਰੀਆਂ ਸਾਹਮਣੇ ਆਈਆਂ ਹਨ | ਡਾਕਟਰੀ ਤੌਰ ‘ਤੇ ਅਨਫਿੱਟ ਸ਼ਰਧਾਲੂਆਂ ਨੂੰ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ |

Today Now News

RELATED ARTICLES
- Advertisment -

POPULAR POSTS