16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਹਲਕਾ ਬਾਘਾ ਪੁਰਾਣਾ ਦੇ ਪਿੰਡ ਸਮਾਲਸਰ ਲਈ ਬਹੁਤ ਹੀ ਮਾਣ ਵਾਲੀ ਗੱਲ

ਹਲਕਾ ਬਾਘਾ ਪੁਰਾਣਾ ਦੇ ਪਿੰਡ ਸਮਾਲਸਰ ਲਈ ਬਹੁਤ ਹੀ ਮਾਣ ਵਾਲੀ ਗੱਲ

ਪੰਜਾਬ ਸਿਵਲ ਸਰਵਿਸਿਜ਼ (PCS) ਦੇ ਨਤੀਜਿਆਂ ਵਿੱਚ ਉਪਿੰਦਰਜੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ

ਮੋਗਾ (ਹੈਪੀ-ਹਰਪਾਲ) : ਪੰਜਾਬ ਸਿਵਲ ਸਰਵਿਸਿਜ਼ (PCS) ਦੇ ਨਤੀਜਿਆਂ ਵਿੱਚ ਬੇਟੀ ਉਪਿੰਦਰਜੀਤ ਕੌਰ ਪੁੱਤਰੀ ਮਾਸਟਰ ਸਵਰਨ ਸਿੰਘ ਬਰਾੜ ਅਤੇ ਬੀਬੀ ਬਲਜੀਤ ਕੌਰ ਬਰਾੜ , ਨੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ । ਅਤੇ ਪੂਰੇ ਪਿੰਡ ਅਤੇ ਆਪਣੇ ਮਾਪਿਆਂ ਦਾ ਨਾਮ ਉੱਚਾ ਕੀਤਾ ਹੈ । ਇਹ ਸਿਰਫ਼ ਮਾਪਿਆਂ ਲਈ ਹੀ ਨਹੀਂ ਪੂਰੇ ਸਮਾਲਸਰ ਪਿੰਡ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ।
ਇਹ ਉਸ ਦੀ ਮਿਹਨਤ ਅਤੇ ਮਾਪਿਆਂ ਦੀ ਚੰਗੀ ਪਰਵਰਿਸ਼ ਦਾ ਨਤੀਜਾ ਹੈ । ਬੇਟੀ ਉਪਿੰਦਰਜੀਤ ਕੌਰ , ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਬਹੁਤ ਬਹੁਤ ਵਧਾਈਆਂ । ਪਰਮਾਤਮਾ ਬੇਟੀ ਨੂੰ ਬਹੁਤ ਸਾਰੀਆਂ ਤਰੱਕੀਆਂ ਅਤੇ ਤੰਦਰੁਸਤੀ ਬਖ਼ਸ਼ੇ ।

Today Now News

RELATED ARTICLES
- Advertisment -

POPULAR POSTS