ਚੰਡੀਗੜ੍ਹ, 24 ਮਈ – ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਸਾਬਕਾ ਮੰਤਰੀ ਵਿਜੇ ਸਿੰਗਲਾ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਹੋਏ ਹਨ | ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਨਿਕਲੀ ਸੀ ਅਤੇ ਹੁਣ ਉਹ ਪੁਲਿਸ ਅੜਿੱਕੇ ਹਨ | ਐਂਟੀ ਕਰਪਸ਼ਨ ਬ੍ਰਾਂਚ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਕੀਤਾ ਹੈ | ਉਨ੍ਹਾਂ ‘ਤੇ ਇਕ ਫ਼ੀਸਦ ਕਮਿਸ਼ਨ ਮੰਗਣ ਦੇ ਇਲਜ਼ਾਮ ਲੱਗੇ ਹਨ |





