16.8 C
Chandigarh

TODAY NOW NEWS

Friday, March 20, 2026
HomeBREAKING NEWSਹੁਣ ਸੰਸਦ ਤੱਕ ਪਹੁੰਚੇਗੀ ਵਾਤਾਵਰਨ ਸਮੇਤ ਪੰਜਾਬ ਦੇ ਹੋਰਨਾਂ ਮਸਲਿਆਂ ਦੀ ਆਵਾਜ਼...

ਹੁਣ ਸੰਸਦ ਤੱਕ ਪਹੁੰਚੇਗੀ ਵਾਤਾਵਰਨ ਸਮੇਤ ਪੰਜਾਬ ਦੇ ਹੋਰਨਾਂ ਮਸਲਿਆਂ ਦੀ ਆਵਾਜ਼ – ਸੰਤ ਬਲਬੀਰ ਸਿੰਘ ਸੀਚੇਵਾਲ

ਸੁਲਤਾਨਪੁਰ ਲੋਧੀ, 28 ਮਈ – ਆਮ ਆਦਮੀ ਪਾਰਟੀ ਵਲੋਂ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਨਾਮਜ਼ਦ ਕਰਨ ਉਪਰੰਤ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਝੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੱਜ ਰਾਜ ਸਭਾ ਮੈਂਬਰ ਲਈ ਨਾਮਜ਼ਦ ਕੀਤਾ ਗਿਆ ਹੈ, ਜਿਸ ਦਾ ਸਾਰਾ ਸਿਹਰਾ ਉਨ੍ਹਾਂ ਸੰਗਤਾਂ ਤੇ ਸੇਵਾਦਾਰਾਂ ਨੂੰ ਜਾਂਦਾ ਹੈ ਜਿਨ੍ਹਾਂ ਨੇ ਵਾਤਾਵਰਨ ਬਚਾਉਣ ਲਈ ਚਲਾਈ ਗਈ ਇਸ ਮੁਹਿੰਮ ਵਿਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਹੈ । ਉਨ੍ਹਾਂ ਕਿਹਾ ਕਿ ਹੁਣ ਵਾਤਾਵਰਨ ਸਮੇਤ ਹੋਰ ਪੰਜਾਬ ਦੇ ਮਸਲਿਆਂ ਦੀ ਆਵਾਜ਼ ਸੰਸਦ ਤੱਕ ਪਹੁੰਚੇਗੀ।

Today Now News

RELATED ARTICLES
- Advertisment -

POPULAR POSTS