17.4 C
Chandigarh

TODAY NOW NEWS

Friday, March 20, 2026
HomeBREAKING NEWSਰਾਜ ਸਭਾ ਦੀਆਂ 16 ਸੀਟਾਂ ਲਈ ਵੋਟਿੰਗ ਅੱਜ

ਰਾਜ ਸਭਾ ਦੀਆਂ 16 ਸੀਟਾਂ ਲਈ ਵੋਟਿੰਗ ਅੱਜ

ਨਵੀਂ ਦਿੱਲੀ, 10 ਜੂਨ – ਰਾਜ ਸਭਾ ਦੀਆਂ 16 ਸੀਟਾਂ ਲਈ ਵੋਟਿੰਗ ਅੱਜ ਹੋਵੇਗੀ। ਜ਼ਿਕਰਯੋਗ ਹੈ ਕਿ ਰਾਜ ਸਭਾ ਦੀਆਂ ਕੁੱਲ 57 ਸੀਟਾਂ ਖਾਲੀ ਹੋਈਆਂ ਸਨ ਜਿਨ੍ਹਾਂ ‘ਚੋਂ 41 ਉਮੀਦਵਾਰ ਨਿਰਵਿਰੋਧ ਚੁਣੇ ਗਏ ਸਨ। ਬਚੀਆਂ ਹੋਈਆਂ 16 ਸੀਟਾਂ ਲਈ ਵੋਟਿੰਗ ਅੱਜ ਹੋਵੇਗੀ।ਇਨ੍ਹਾਂ ‘ਚ ਹਰਿਆਣਾ, ਰਾਜਸਥਾਨ, ਮਹਾਰਾਸ਼ਟਰ ਅਤੇ ਕਰਨਾਟਕ ਸ਼ਾਮਿਲ ਹਨ।

Today Now News

RELATED ARTICLES
- Advertisment -

POPULAR POSTS