17.1 C
Chandigarh

TODAY NOW NEWS

Friday, March 20, 2026
HomeBREAKING NEWSPunjab Weather Report: ਪੰਜਾਬ 'ਚ ਯੈਲੋ ਅਲਰਟ ਜਾਰੀ, ਜਾਣੋ ਕਦੋ ਤਕ ਪਵੇਗਾ...

Punjab Weather Report: ਪੰਜਾਬ ‘ਚ ਯੈਲੋ ਅਲਰਟ ਜਾਰੀ, ਜਾਣੋ ਕਦੋ ਤਕ ਪਵੇਗਾ ਮੀਂਹ

ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ ਦੇ ਮਾਝਾ ਅਤੇ ਦੋਆਬਾ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਅਨੁਸਾਰ ਮੀਂਗ ਦੇ ਨਾਲ 50 ਤੋਂ 4 ਕਿਲੋਮੀਟਰ ਰਫ਼ਤਾਰ ਨਾਲ ਤੇਜ਼ ਹਵਾਵਾਂ ਚਲਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਅਗਲੇ ਕੁੱਝ ਦਿਨ ਲਗਾਤਾਰ ਮੌਸਮ ਖੁਸ਼ਕ ਰਹੇਗਾ। ਮੀਂਹ ਦੇ ਕਾਰਨ ਤਾਪਮਾਨ ਵਿੱਚ ਗਿਰਵਾਟ ਦਰਜ ਕੀਤੀ ਗਈ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 31 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ ਕੁੱਝ ਦਿਨ ਮੌਸਮ ਖੁਸ਼ਕ ਰਹੇਗਾ। ਹਲਕਾ ਮੀਂਹ ਪੈਣ ਦੇ ਅਸਾਰ ‘ਚ ਬਣੇ ਰਹਿਣਗੇ।ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਅੱਜ ਜਲੰਧਰ ਵਿੱਚ ਬੱਦਲਵਾਹੀ ਬਣੇਗੀ ਰਹੇਗੀ ਅਤੇ ਮੌਸਮ ਖੁਸ਼ਰ ਕਹੇਗਾ। ਕੁੱਝ ਥਾਂਵਾਂ ਦੇ ਮੀਂਹ ਰਹੀਣ ਦੀ ਉਮੀਦ ਹੈ।

Today Now News

RELATED ARTICLES
- Advertisment -

POPULAR POSTS