17.1 C
Chandigarh

TODAY NOW NEWS

Friday, March 20, 2026
HomeBREAKING NEWSਜਾਣੋ ਵਿਧਾਨ ਸਭਾ 'ਚ ਕੀ-ਕੀ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਜਾਣੋ ਵਿਧਾਨ ਸਭਾ ‘ਚ ਕੀ-ਕੀ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 25 ਜੂਨ-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਵਿਧਾਨ ਸਭਾ ਸੈਸ਼ਨ ‘ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਬੋਧਨ ਕੀਤਾ ਗਿਆ।
ਸਾਡੀ ਸਰਕਾਰ ਹਰ ਉਸ ਉਮੀਦ ‘ਤੇ ਖੜ੍ਹਾ ਉਤਰੇਗੀ, ਜਿਸ ਤੇ ਲੋਕਾਂ ਨੂੰ ਸਾਡੇ ਤੋਂ ਉਮੀਦਾਂ ਹਨ।
ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ।
ਨਾ ਹੀ ਭ੍ਰਿਸ਼ਟਾਚਾਰ ਕਰਨ ਵਾਲੇ ਬਖ਼ਸ਼ੇ ਜਾਣਗੇ ਤੇ ਨਾ ਹੀ ਫੋਕੇ ਵਾਅਦੇ ਕੀਤੇ ਜਾਣਗੇ।
ਇਕ ਵਿਧਾਇਕ ਇਕ ਪੈਨਸ਼ਨ ਅਸੀਂ ਮਿਸਾਲੀ ਕਦਮ ਚੁੱਕਿਆ
ਅਸੀਂ 100 ਦਿਨਾਂ ‘ਚ ਅਹਿਮ ਫ਼ੈਸਲੇ ਲਏ
ਸੇਵਾ ਕੇਂਦਰਾਂ ਰਾਹੀਂ 122 ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।
ਕਰੱਪਸ਼ਨ ਖ਼ਿਲਾਫ਼ ਹੁਣ ਤੱਕ 47 ਗ੍ਰਿਫ਼ਤਾਰੀਆਂ ਹੋਈਆਂ ਹਨ।
ਪੰਜਾਬ ਦੇ ਸਕੂਲਾਂ ‘ਚ ਸੁਧਾਰ ਕੀਤਾ ਜਾਵੇਗਾ
ਅਧਿਆਪਕ ਸਿਰਫ਼ ਬੱਚਿਆਂ ਨੂੰ ਹੀ ਪੜ੍ਹਾਉਣ ਦਾ ਕੰਮ ਕਰਨਗੇ
ਗੈਂਗਸਟਰਵਾਦ ਦੇ ਖ਼ਾਤਮਾ ਲਈ ਏ.ਜੀ.ਟੀ.ਐੱਫ. ਦਾ ਗਠਨ ਕੀਤਾ
ਪਹਿਲਾਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ‘ਚੋਂ ਕੱਢਿਆ ਜਾਵੇਗਾ ਫਿਰ ਰੁਜ਼ਗਾਰ ਦਿੱਤਾ ਜਾਵੇਗਾ
ਜੇਲ੍ਹਾਂ ਨੂੰ ਅਤਿ ਸੁਰੱਖਿਅਤ ਜੇਲ੍ਹਾਂ ਵਜੋਂ ਵਿਕਸਿਤ ਕਰਾਂਗੇ
ਆਈ.ਟੀ.ਆਈ. ਨਾਲ ਜੁੜੇ 44 ਨਵੇਂ ਕੋਰਸ ਸ਼ੁਰੂ ਕਰਾਂਗੇ

ਕੰਮਜ਼ੋਰ ਵਰਗ ਲਈ 25 ਹਜ਼ਾਰ ਘਰ ਬਣਾਏ ਜਾਣਗੇ
75 ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੇ ਹਾਂ
ਕਾਲਜ ਯੂਨੀਵਰਸਿਟੀਆਂ ਨੂੰ ਅਪਗ੍ਰੇਡ ਕਰ ਰਹੇ ਹਾਂ
ਮੂੰਗੀ ਤੇ 7275 ਰੁਪਏ ਐੱਮ.ਐੱਸ.ਪੀ. ਦੇ ਰਹੇ ਹਾਂ
ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ਾਂ ’ਚ ਭੇਜਾਂਗੇ
ਪੰਜਾਬ ’ਚ ਵਧੀਆ ਸਟੇਡੀਅਮ ਬਣਾਉਣ ਦੀ ਲੋੜ ਹੈ
ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ

Today Now News

RELATED ARTICLES
- Advertisment -

POPULAR POSTS