16.8 C
Chandigarh

TODAY NOW NEWS

Friday, March 20, 2026
HomeBREAKING NEWSਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ...

ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ – ਕੈਪਟਨ

– ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ ਉਹ ਸਿੱਧੂ ਦੇ ਮੁੱਖ ਮੰਤਰੀ ਵਜੋਂ ਨਾਂਅ ਦਾ ਜ਼ੋਰਦਾਰ ਵਿਰੋਧ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨ ਨਾਲ ਨੇੜਲੇ ਸਬੰਧ ਹਨ, ਜੋ ਕਿ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹੈ।

Today Now News

RELATED ARTICLES
- Advertisment -

POPULAR POSTS