16.8 C
Chandigarh

TODAY NOW NEWS

Friday, March 20, 2026
Homeਪੰਜਾਬਅੰਮ੍ਰਿਤਸਰਮਹਿਲਾ ਕਾਂਗਰਸ ਨੇਤਾ ਮਮਤਾ ਦੱਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ...

ਮਹਿਲਾ ਕਾਂਗਰਸ ਨੇਤਾ ਮਮਤਾ ਦੱਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਨਰਿੰਦਰ ਮੋਦੀ ਲਗਾਤਾਰ ਵੱਧ ਰਹੀ ਮਹਿੰਗਾਈ ਦਾ ਮੁੱਖ ਕਾਰਨ ਹੈ।

ਅੰਮ੍ਰਿਤਸਰ (ਵਿਸ਼ਾਲ ਸ਼ਰਮਾ): ਅੱਜ ਮਹਿਲਾ ਕਾਂਗਰਸ ਨੇਤਾ ਮਮਤਾ ਦੱਤਾ ਨੇ ਅੰਮ੍ਰਿਤਸਰ ਦੇ ਲਾਰੈਂਸ ਰੋਡ ਚੌਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਗੱਲ ਕਰਦਿਆਂ ਮਹਿਲਾ ਕਾਂਗਰਸ ਆਗੂ ਮਮਤਾ ਦੱਤਾ ਨੇ ਕਿਹਾ ਕਿ ਵੱਧ ਰਹੀ ਮਹਿੰਗਾਈ ਦਾ ਇਕ ਮੁੱਖ ਕਾਰਨ ਨਰਿੰਦਰ ਮੋਦੀ ਹੈ। ਦੂਜੇ ਪਾਸੇ ਹਥਰਾਸ ਕਾਂਡ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਮੁਲਜ਼ਮਾਂ ਨੂੰ ਫੜਨ ਲਈ ਇੰਨਾ ਸਮਾਂ ਕਿਉਂ ਲਗਾਇਆ, ਕਿਉਂ ਮਨੀਸ਼ਾ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮਹਿੰਗਾਈ ਵਧ ਰਹੀ ਹੈ ਅਤੇ ਦੂਜੇ ਪਾਸੇ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਪਾਸ ਕਰ ਦਿੱਤੇ ਹਨ, ਜਿਸ ਕਾਰਨ ਕਿਸਾਨ ਸੜਕਾਂ ‘ਤੇ ਹਨ।

Today Now News

RELATED ARTICLES
- Advertisment -

POPULAR POSTS